Text copied!
Bibles in Panjabi

ਜ਼ਬੂਰ 56:3-6 in Panjabi

Help us?

ਜ਼ਬੂਰ 56:3-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।
4 ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ, ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?
5 ਓਹ ਸਾਰਾ ਦਿਨ ਮੇਰੀਆਂ ਗੱਲਾਂ ਨੂੰ ਪਲਟਾਉਂਦੇ ਰਹਿੰਦੇ ਹਨ, ਉਨ੍ਹਾਂ ਦੀਆਂ ਸਾਰੀਆਂ ਸੋਚਾਂ ਮੇਰਾ ਬੁਰਾ ਕਰਨ ਦੀਆਂ ਹਨ।
6 ਓਹ ਸਾਰੇ ਇਕੱਠੇ ਹੋ ਕੇ ਲੁੱਕ ਜਾਂਦੇ ਹਨ, ਓਹ ਮੇਰੇ ਕਦਮਾਂ ਦੀ ਖੋਜ ਕਰਦੇ ਹਨ, ਜਿਵੇਂ ਓਹ ਮੇਰੀ ਜਾਨ ਲਈ ਆਕੜਦੇ ਸਨ।
ਜ਼ਬੂਰ 56 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ