Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 56

ਜ਼ਬੂਰ 56:3-7

Help us?
Click on verse(s) to share them!
3ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।
4ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ, ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?
5ਓਹ ਸਾਰਾ ਦਿਨ ਮੇਰੀਆਂ ਗੱਲਾਂ ਨੂੰ ਪਲਟਾਉਂਦੇ ਰਹਿੰਦੇ ਹਨ, ਉਨ੍ਹਾਂ ਦੀਆਂ ਸਾਰੀਆਂ ਸੋਚਾਂ ਮੇਰਾ ਬੁਰਾ ਕਰਨ ਦੀਆਂ ਹਨ।
6ਓਹ ਸਾਰੇ ਇਕੱਠੇ ਹੋ ਕੇ ਲੁੱਕ ਜਾਂਦੇ ਹਨ, ਓਹ ਮੇਰੇ ਕਦਮਾਂ ਦੀ ਖੋਜ ਕਰਦੇ ਹਨ, ਜਿਵੇਂ ਓਹ ਮੇਰੀ ਜਾਨ ਲਈ ਆਕੜਦੇ ਸਨ।
7ਭਲਾ, ਓਹ ਬਦਕਾਰੀ ਨਾਲ ਬਚ ਨਿੱਕਲਣਗੇ? ਹੇ ਪਰਮੇਸ਼ੁਰ, ਕ੍ਰੋਧ ਨਾਲ ਉਨ੍ਹਾਂ ਲੋਕਾਂ ਨੂੰ ਹੇਠਾਂ ਲਾਹ ਦੇ!

Read ਜ਼ਬੂਰ 56ਜ਼ਬੂਰ 56
Compare ਜ਼ਬੂਰ 56:3-7ਜ਼ਬੂਰ 56:3-7