Text copied!
Bibles in Panjabi

ਜ਼ਬੂਰ 56:4-5 in Panjabi

Help us?

ਜ਼ਬੂਰ 56:4-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ, ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?
5 ਓਹ ਸਾਰਾ ਦਿਨ ਮੇਰੀਆਂ ਗੱਲਾਂ ਨੂੰ ਪਲਟਾਉਂਦੇ ਰਹਿੰਦੇ ਹਨ, ਉਨ੍ਹਾਂ ਦੀਆਂ ਸਾਰੀਆਂ ਸੋਚਾਂ ਮੇਰਾ ਬੁਰਾ ਕਰਨ ਦੀਆਂ ਹਨ।
ਜ਼ਬੂਰ 56 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ