Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 57

ਜ਼ਬੂਰ 57:2-3

Help us?
Click on verse(s) to share them!
2ਮੈ ਅੱਤ ਮਹਾਨ ਪਰਮੇਸ਼ੁਰ ਨੂੰ ਪੁਕਾਰਾਂਗਾ, ਉਸ ਪਰਮੇਸ਼ੁਰ ਨੂੰ ਜਿਹੜਾ ਮੇਰੇ ਲਈ ਸਭ ਕੁਝ ਪੂਰਿਆਂ ਕਰਦਾ ਹੈ।
3ਉਹ ਸਵਰਗ ਤੋਂ ਭੇਜ ਕੇ ਮੈਨੂੰ ਬਚਾਵੇਗਾ, ਜਦ ਮੇਰਾ ਮਿੱਧਣ ਵਾਲਾ ਮੈਨੂੰ ਦੋਸ਼ ਦਿੰਦਾ ਹੈ। ਸਲਹ। ਪਰਮੇਸ਼ੁਰ ਆਪਣੀ ਦਯਾ ਤੇ ਆਪਣੀ ਸਚਿਆਈ ਘੱਲੇਗਾ।

Read ਜ਼ਬੂਰ 57ਜ਼ਬੂਰ 57
Compare ਜ਼ਬੂਰ 57:2-3ਜ਼ਬੂਰ 57:2-3