Text copied!
Bibles in Panjabi

ਜ਼ਬੂਰ 57:3-5 in Panjabi

Help us?

ਜ਼ਬੂਰ 57:3-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਉਹ ਸਵਰਗ ਤੋਂ ਭੇਜ ਕੇ ਮੈਨੂੰ ਬਚਾਵੇਗਾ, ਜਦ ਮੇਰਾ ਮਿੱਧਣ ਵਾਲਾ ਮੈਨੂੰ ਦੋਸ਼ ਦਿੰਦਾ ਹੈ। ਸਲਹ। ਪਰਮੇਸ਼ੁਰ ਆਪਣੀ ਦਯਾ ਤੇ ਆਪਣੀ ਸਚਿਆਈ ਘੱਲੇਗਾ।
4 ਮੇਰੀ ਜਾਨ ਬੱਬਰ ਸ਼ੇਰਾਂ ਵਿੱਚ ਹੈ, ਮੈ ਭਾਂਬੜਾਂ ਵਿੱਚ ਅਰਥਾਤ ਆਦਮ ਵੰਸ਼ੀਆਂ ਵਿੱਚ ਲੇਟਾਂਗਾ, ਜਿੰਨਾਂ ਦੇ ਦੰਦ ਬਰਛੀਆਂ ਦੇ ਤੀਰ ਹਨ, ਅਤੇ ਉਨ੍ਹਾਂ ਦੀ ਜੀਭ ਤਿੱਖੀ ਤਲਵਾਰ ਹੈ।
5 ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!
ਜ਼ਬੂਰ 57 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ