Text copied!
Bibles in Panjabi

ਜ਼ਬੂਰ 57:4-6 in Panjabi

Help us?

ਜ਼ਬੂਰ 57:4-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਮੇਰੀ ਜਾਨ ਬੱਬਰ ਸ਼ੇਰਾਂ ਵਿੱਚ ਹੈ, ਮੈ ਭਾਂਬੜਾਂ ਵਿੱਚ ਅਰਥਾਤ ਆਦਮ ਵੰਸ਼ੀਆਂ ਵਿੱਚ ਲੇਟਾਂਗਾ, ਜਿੰਨਾਂ ਦੇ ਦੰਦ ਬਰਛੀਆਂ ਦੇ ਤੀਰ ਹਨ, ਅਤੇ ਉਨ੍ਹਾਂ ਦੀ ਜੀਭ ਤਿੱਖੀ ਤਲਵਾਰ ਹੈ।
5 ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!
6 ਉਨ੍ਹਾਂ ਨੇ ਮੇਰੇ ਕਦਮਾਂ ਦੇ ਲਈ ਜਾਲ਼ ਤਿਆਰ ਕੀਤਾ, ਮੇਰੀ ਜਾਨ ਝੁੱਕ ਗਈ ਹੈ। ਉਨ੍ਹਾਂ ਨੇ ਮੇਰੇ ਅੱਗੇ ਟੋਆ ਪੁੱਟਿਆ ਹੈ, ਉਹ ਆਪ ਉਸ ਵਿੱਚ ਡਿੱਗ ਪਏ ਹਨ। ਸਲਹ।
ਜ਼ਬੂਰ 57 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ