Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 57

ਜ਼ਬੂਰ 57:5-11

Help us?
Click on verse(s) to share them!
5ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!
6ਉਨ੍ਹਾਂ ਨੇ ਮੇਰੇ ਕਦਮਾਂ ਦੇ ਲਈ ਜਾਲ਼ ਤਿਆਰ ਕੀਤਾ, ਮੇਰੀ ਜਾਨ ਝੁੱਕ ਗਈ ਹੈ। ਉਨ੍ਹਾਂ ਨੇ ਮੇਰੇ ਅੱਗੇ ਟੋਆ ਪੁੱਟਿਆ ਹੈ, ਉਹ ਆਪ ਉਸ ਵਿੱਚ ਡਿੱਗ ਪਏ ਹਨ। ਸਲਹ।
7ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੇਰਾ ਮਨ ਕਾਇਮ ਹੈ, ਮੈਂ ਗਾਵਾਂਗਾ, ਮੈਂ ਭਜਨ ਕੀਰਤਨ ਕਰਾਂਗਾ!
8ਹੇ ਮੇਰੇ ਮਨ, ਜਾਗ! ਹੇ ਸਿਤਾਰ ਤੇ ਬਰਬਤ, ਜਾਗੋ! ਮੈਂ ਫਜ਼ਰ ਨੂੰ ਵੀ ਜਾਗਾਂਗਾ!
9ਹੇ ਪ੍ਰਭੂ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਮੈਂ ਕੌਮਾਂ ਵਿੱਚ ਤੇਰੀ ਅਰਾਧਨਾ ਕਰਾਂਗਾ!
10ਤੇਰੀ ਦਯਾ ਤਾਂ ਅਕਾਸ਼ਾਂ ਤੱਕ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਵੱਡੀ ਹੈ।
11ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!

Read ਜ਼ਬੂਰ 57ਜ਼ਬੂਰ 57
Compare ਜ਼ਬੂਰ 57:5-11ਜ਼ਬੂਰ 57:5-11