Text copied!
Bibles in Panjabi

ਜ਼ਬੂਰ 57:5-8 in Panjabi

Help us?

ਜ਼ਬੂਰ 57:5-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!
6 ਉਨ੍ਹਾਂ ਨੇ ਮੇਰੇ ਕਦਮਾਂ ਦੇ ਲਈ ਜਾਲ਼ ਤਿਆਰ ਕੀਤਾ, ਮੇਰੀ ਜਾਨ ਝੁੱਕ ਗਈ ਹੈ। ਉਨ੍ਹਾਂ ਨੇ ਮੇਰੇ ਅੱਗੇ ਟੋਆ ਪੁੱਟਿਆ ਹੈ, ਉਹ ਆਪ ਉਸ ਵਿੱਚ ਡਿੱਗ ਪਏ ਹਨ। ਸਲਹ।
7 ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੇਰਾ ਮਨ ਕਾਇਮ ਹੈ, ਮੈਂ ਗਾਵਾਂਗਾ, ਮੈਂ ਭਜਨ ਕੀਰਤਨ ਕਰਾਂਗਾ!
8 ਹੇ ਮੇਰੇ ਮਨ, ਜਾਗ! ਹੇ ਸਿਤਾਰ ਤੇ ਬਰਬਤ, ਜਾਗੋ! ਮੈਂ ਫਜ਼ਰ ਨੂੰ ਵੀ ਜਾਗਾਂਗਾ!
ਜ਼ਬੂਰ 57 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ