Text copied!
Bibles in Panjabi

ਜ਼ਬੂਰ 57:7-11 in Panjabi

Help us?

ਜ਼ਬੂਰ 57:7-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੇਰਾ ਮਨ ਕਾਇਮ ਹੈ, ਮੈਂ ਗਾਵਾਂਗਾ, ਮੈਂ ਭਜਨ ਕੀਰਤਨ ਕਰਾਂਗਾ!
8 ਹੇ ਮੇਰੇ ਮਨ, ਜਾਗ! ਹੇ ਸਿਤਾਰ ਤੇ ਬਰਬਤ, ਜਾਗੋ! ਮੈਂ ਫਜ਼ਰ ਨੂੰ ਵੀ ਜਾਗਾਂਗਾ!
9 ਹੇ ਪ੍ਰਭੂ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਮੈਂ ਕੌਮਾਂ ਵਿੱਚ ਤੇਰੀ ਅਰਾਧਨਾ ਕਰਾਂਗਾ!
10 ਤੇਰੀ ਦਯਾ ਤਾਂ ਅਕਾਸ਼ਾਂ ਤੱਕ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਵੱਡੀ ਹੈ।
11 ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!
ਜ਼ਬੂਰ 57 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ