Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 58

ਜ਼ਬੂਰ 58:1-4

Help us?
Click on verse(s) to share them!
1ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਦੇ ਰਾਗ ਵਿੱਚ ਦਾਊਦ ਦਾ ਭਜਨ। ਹੇ ਬਲਵਾਨ ਸ਼ਾਸਕੋ, ਕੀ ਤੁਸੀਂ ਸੱਚ-ਮੁੱਚ ਧਰਮ ਨਾਲ ਬੋਲਦੇ ਹੋ? ਕੀ ਤੁਸੀਂ ਆਦਮ ਵੰਸ਼ੀਆਂ ਦਾ ਸਹੀ ਨਿਆਂ ਕਰਦੇ ਹੋ?
2ਨਹੀਂ, ਸਗੋਂ ਤੁਸੀਂ ਮਨੋਂ ਬਦੀ ਕਰਦੇ ਹੋ, ਧਰਤੀ ਉੱਤੇ ਤੁਸੀਂ ਆਪਣੇ ਹੱਥਾਂ ਦਾ ਅਨ੍ਹੇਰ ਤੋਲ ਦਿੰਦੇ ਹੋ?
3ਦੁਸ਼ਟ ਕੁੱਖੋਂ ਹੀ ਓਪਰੇ ਰਹੇ ਹਨ, ਉਹ ਜੰਮਦੇ ਸਾਰ ਹੀ ਝੂਠ ਬੋਲ-ਬੋਲ ਕੇ ਭਟਕ ਜਾਂਦੇ ਹਨ।
4ਉਨ੍ਹਾਂ ਦੀ ਵਿੱਸ ਸੱਪ ਦੀ ਵਿੱਸ ਵਰਗੀ ਹੈ, ਓਹ ਉਸ ਬੋਲੇ ਨਾਗ ਦੀ ਨਿਆਈਂ ਹਨ ਜਿਹੜਾ ਆਪਣੇ ਕੰਨ ਮੁੰਦ ਲੈਂਦਾ ਹੈ,

Read ਜ਼ਬੂਰ 58ਜ਼ਬੂਰ 58
Compare ਜ਼ਬੂਰ 58:1-4ਜ਼ਬੂਰ 58:1-4