Text copied!
Bibles in Panjabi

ਜ਼ਬੂਰ 58:10-11 in Panjabi

Help us?

ਜ਼ਬੂਰ 58:10-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਧਰਮੀ ਇਹ ਬਦਲਾ ਵੇਖ ਕੇ ਅਨੰਦ ਹੋਵੇਗਾ, ਉਹ ਦੁਸ਼ਟਾਂ ਦੇ ਲਹੂ ਵਿੱਚ ਆਪਣੇ ਪੈਰ ਧੋਵੇਗਾ।
11 ਤਦ ਆਦਮੀ ਆਖੇਗਾ, ਧਰਮੀ ਦੇ ਲਈ ਫਲ ਤਾਂ ਹੈ ਹੀ, ਸੱਚ-ਮੁੱਚ ਇੱਕ ਪਰਮੇਸ਼ੁਰ ਹੈ ਜਿਹੜਾ ਧਰਤੀ ਉੱਤੇ ਨਿਆਂ ਕਰਦਾ ਹੈ!
ਜ਼ਬੂਰ 58 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ