Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 58

ਜ਼ਬੂਰ 58:7-11

Help us?
Click on verse(s) to share them!
7ਓਹ ਵਗਦੇ ਪਾਣੀ ਵਾਂਗੂੰ ਵਹਿ ਜਾਣ, ਜਦ ਓਹ ਆਪਣੇ ਤੀਰਾਂ ਦਾ ਨਿਸ਼ਾਨਾ ਮਾਰੇ ਤਾਂ ਓਹ, ਜਾਣੋ, ਟੋਟੇ-ਟੋਟੇ ਹੋ ਜਾਣ!
8ਓਹ ਘੋਗੇ ਵਾਂਗੂੰ ਹੋਣ ਜੋ ਗਲ਼ ਕੇ ਜਾਂਦਾ ਰਹਿੰਦਾ ਹੈ, ਓਹ ਇਸਤ੍ਰੀ ਦੇ ਗਰਭਪਾਤ ਵਾਂਗੂੰ ਹੋਣ ਜਿਸ ਸੂਰਜ ਨਹੀਂ ਵੇਖਿਆ!
9ਇਸ ਤੋਂ ਅੱਗੇ ਜੋ ਤੁਹਾਡੀਆਂ ਦੇਗਾਂ ਛਾਪਿਆਂ ਨਾਲ ਤੱਤੀਆਂ ਹੋਣ, ਉਹ ਜਲੇ, ਅਣਜਲੇ, ਦੋਹਾਂ ਨੂੰ ਵਾਵਰੋਲੇ ਨਾਲ ਉਡਾ ਦੇਵੇਗਾ।
10ਧਰਮੀ ਇਹ ਬਦਲਾ ਵੇਖ ਕੇ ਅਨੰਦ ਹੋਵੇਗਾ, ਉਹ ਦੁਸ਼ਟਾਂ ਦੇ ਲਹੂ ਵਿੱਚ ਆਪਣੇ ਪੈਰ ਧੋਵੇਗਾ।
11ਤਦ ਆਦਮੀ ਆਖੇਗਾ, ਧਰਮੀ ਦੇ ਲਈ ਫਲ ਤਾਂ ਹੈ ਹੀ, ਸੱਚ-ਮੁੱਚ ਇੱਕ ਪਰਮੇਸ਼ੁਰ ਹੈ ਜਿਹੜਾ ਧਰਤੀ ਉੱਤੇ ਨਿਆਂ ਕਰਦਾ ਹੈ!

Read ਜ਼ਬੂਰ 58ਜ਼ਬੂਰ 58
Compare ਜ਼ਬੂਰ 58:7-11ਜ਼ਬੂਰ 58:7-11