Text copied!
Bibles in Panjabi

ਜ਼ਬੂਰ 58:8-9 in Panjabi

Help us?

ਜ਼ਬੂਰ 58:8-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਓਹ ਘੋਗੇ ਵਾਂਗੂੰ ਹੋਣ ਜੋ ਗਲ਼ ਕੇ ਜਾਂਦਾ ਰਹਿੰਦਾ ਹੈ, ਓਹ ਇਸਤ੍ਰੀ ਦੇ ਗਰਭਪਾਤ ਵਾਂਗੂੰ ਹੋਣ ਜਿਸ ਸੂਰਜ ਨਹੀਂ ਵੇਖਿਆ!
9 ਇਸ ਤੋਂ ਅੱਗੇ ਜੋ ਤੁਹਾਡੀਆਂ ਦੇਗਾਂ ਛਾਪਿਆਂ ਨਾਲ ਤੱਤੀਆਂ ਹੋਣ, ਉਹ ਜਲੇ, ਅਣਜਲੇ, ਦੋਹਾਂ ਨੂੰ ਵਾਵਰੋਲੇ ਨਾਲ ਉਡਾ ਦੇਵੇਗਾ।
ਜ਼ਬੂਰ 58 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ