Text copied!
Bibles in Panjabi

ਜ਼ਬੂਰ 58:9-10 in Panjabi

Help us?

ਜ਼ਬੂਰ 58:9-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਇਸ ਤੋਂ ਅੱਗੇ ਜੋ ਤੁਹਾਡੀਆਂ ਦੇਗਾਂ ਛਾਪਿਆਂ ਨਾਲ ਤੱਤੀਆਂ ਹੋਣ, ਉਹ ਜਲੇ, ਅਣਜਲੇ, ਦੋਹਾਂ ਨੂੰ ਵਾਵਰੋਲੇ ਨਾਲ ਉਡਾ ਦੇਵੇਗਾ।
10 ਧਰਮੀ ਇਹ ਬਦਲਾ ਵੇਖ ਕੇ ਅਨੰਦ ਹੋਵੇਗਾ, ਉਹ ਦੁਸ਼ਟਾਂ ਦੇ ਲਹੂ ਵਿੱਚ ਆਪਣੇ ਪੈਰ ਧੋਵੇਗਾ।
ਜ਼ਬੂਰ 58 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ