Text copied!
Bibles in Panjabi

ਜ਼ਬੂਰ 59:11-12 in Panjabi

Help us?

ਜ਼ਬੂਰ 59:11-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਉਨ੍ਹਾਂ ਨੂੰ ਨਾ ਵੱਢ, ਮਤੇ ਮੇਰੀ ਪਰਜਾ ਭੁੱਲ ਜਾਵੇ, ਹੇ ਪ੍ਰਭੂ, ਸਾਡੀ ਢਾਲ਼, ਆਪਣੀ ਸ਼ਕਤੀ ਨਾਲ, ਉਨ੍ਹਾਂ ਨੂੰ ਭੁਆਂ ਕੇ ਹੇਠਾਂ ਕਰ ਦੇ!
12 ਉਨ੍ਹਾਂ ਦੇ ਬੁੱਲ੍ਹਾਂ ਦੀਆਂ ਗੱਲਾਂ ਤੇ ਉਨ੍ਹਾਂ ਦੇ ਮੂੰਹ ਦੇ ਪਾਪ ਦੇ ਕਾਰਨ, ਅਤੇ ਉਸ ਫਿਟਕਾਰ ਤੇ ਉਸ ਝੂਠ ਦੇ ਕਾਰਨ ਜੋ ਓਹ ਬੋਲਦੇ ਹਨ, ਓਹ ਆਪਣੇ ਹੰਕਾਰ ਵਿੱਚ ਫੜੇ ਜਾਣ!
ਜ਼ਬੂਰ 59 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ