Text copied!
Bibles in Panjabi

ਜ਼ਬੂਰ 59:14-16 in Panjabi

Help us?

ਜ਼ਬੂਰ 59:14-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਤਾਂ ਓਹ ਸ਼ਾਮਾਂ ਨੂੰ ਮੁੜ ਆਣ ਕੇ ਕੁੱਤੇ ਵਾਂਗੂੰ ਭੌਂਕਣ, ਅਤੇ ਨਗਰ ਵਿੱਚ ਘੁੰਮਣ ਫਿਰਨ।
15 ਓਹ ਟੁੱਕ ਦੇ ਲੱਭਣ ਨੂੰ ਭੌਂਦੇ ਫਿਰਨ, ਅਤੇ ਜੇ ਰੱਜ ਨਾ ਜਾਨ ਤਾਂ ਸਾਰੀ ਰਾਤ ਠਹਿਰਨ!
16 ਪਰ ਮੈਂ ਤੇਰੀ ਸਮਰੱਥਾ ਨੂੰ ਗਾਵਾਂਗਾ, ਅਤੇ ਸਵੇਰ ਨੂੰ ਤੇਰੀ ਦਯਾ ਦਾ ਜੈ ਜੈ ਕਾਰ ਕਰਾਂਗਾ। ਤੂੰ ਤਾਂ ਮੇਰਾ ਉੱਚਾ ਗੜ੍ਹ ਅਤੇ ਮੇਰੀ ਬਿਪਤਾ ਦੇ ਦਿਨ ਮੇਰੀ ਪਨਾਹਗਾਰ ਰਿਹਾ ਹੈਂ।
ਜ਼ਬੂਰ 59 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ