Text copied!
Bibles in Panjabi

ਜ਼ਬੂਰ 59:3-8 in Panjabi

Help us?

ਜ਼ਬੂਰ 59:3-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਵੇਖ ਤਾਂ, ਓਹ ਮੇਰੀ ਜਾਨ ਦੀ ਘਾਤ ਵਿੱਚ ਲੱਗੇ ਹੋਏ ਹਨ, ਬਲਵੰਤ ਮੇਰੇ ਵਿਰੁੱਧ ਇਕੱਠੇ ਹੋਏ ਹਨ। ਹੇ ਯਹੋਵਾਹ, ਨਾ ਮੇਰਾ ਕੁਝ ਅਪਰਾਧ ਨਾ ਮੇਰਾ ਕੁਝ ਪਾਪ ਹੈ,
4 ਮੇਰੀ ਬਦੀ ਤੋਂ ਬਿਨ੍ਹਾਂ ਓਹ ਭੱਜ ਕੇ ਆਪਣੇ ਆਪ ਨੂੰ ਤਿਆਰ ਕਰਦੇ ਹਨ, ਮੇਰੀ ਸਹਾਇਤਾ ਲਈ ਜਾਗ ਅਤੇ ਵੇਖ!
5 ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ, ਤੂੰ ਸਾਰੀਆਂ ਕੌਮਾਂ ਦੀ ਖ਼ਬਰ ਲੈਣ ਨੂੰ ਜਾਗ ਉੱਠ! ਕਿਸੇ ਖੋਟੇ ਬਦਕਾਰ ਉੱਤੇ ਦਯਾ ਨਾ ਕਰ! ਸਲਹ।
6 ਓਹ ਸ਼ਾਮ ਵੇਲੇ ਨੂੰ ਮੁੜ ਆਣ ਕੇ ਕੁੱਤੇ ਵਾਂਗੂੰ ਭੌਂਕਦੇ ਹਨ, ਅਤੇ ਨਗਰ ਵਿੱਚ ਘੁੰਮਦੇ ਫਿਰਦੇ ਹਨ।
7 ਵੇਖ, ਓਹ ਆਪਣੇ ਮੂੰਹੋਂ ਡਕਾਰਦੇ ਹਨ, ਉਨ੍ਹਾਂ ਦੇ ਬੁੱਲ੍ਹਾਂ ਉੱਤੇ ਤਲਵਾਰਾਂ ਹਨ, ਕਿਉਂ ਜੋ ਓਹ ਆਖਦੇ ਹਨ, ਕੌਣ ਸੁਣਦਾ ਹੈ?
8 ਪਰ ਹੇ ਯਹੋਵਾਹ, ਤੂੰ ਉਨ੍ਹਾਂ ਉੱਤੇ ਹੱਸੇਂਗਾ, ਤੂੰ ਸਾਰੀਆਂ ਕੌਮਾਂ ਨੂੰ ਠੱਠੇ ਵਿੱਚ ਉਡਾਵੇਂਗਾ!।
ਜ਼ਬੂਰ 59 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ