4ਮੇਰੀ ਬਦੀ ਤੋਂ ਬਿਨ੍ਹਾਂ ਓਹ ਭੱਜ ਕੇ ਆਪਣੇ ਆਪ ਨੂੰ ਤਿਆਰ ਕਰਦੇ ਹਨ, ਮੇਰੀ ਸਹਾਇਤਾ ਲਈ ਜਾਗ ਅਤੇ ਵੇਖ!
5ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ, ਤੂੰ ਸਾਰੀਆਂ ਕੌਮਾਂ ਦੀ ਖ਼ਬਰ ਲੈਣ ਨੂੰ ਜਾਗ ਉੱਠ! ਕਿਸੇ ਖੋਟੇ ਬਦਕਾਰ ਉੱਤੇ ਦਯਾ ਨਾ ਕਰ! ਸਲਹ।
6ਓਹ ਸ਼ਾਮ ਵੇਲੇ ਨੂੰ ਮੁੜ ਆਣ ਕੇ ਕੁੱਤੇ ਵਾਂਗੂੰ ਭੌਂਕਦੇ ਹਨ, ਅਤੇ ਨਗਰ ਵਿੱਚ ਘੁੰਮਦੇ ਫਿਰਦੇ ਹਨ।