Text copied!
Bibles in Panjabi

ਜ਼ਬੂਰ 59:5-6 in Panjabi

Help us?

ਜ਼ਬੂਰ 59:5-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ, ਤੂੰ ਸਾਰੀਆਂ ਕੌਮਾਂ ਦੀ ਖ਼ਬਰ ਲੈਣ ਨੂੰ ਜਾਗ ਉੱਠ! ਕਿਸੇ ਖੋਟੇ ਬਦਕਾਰ ਉੱਤੇ ਦਯਾ ਨਾ ਕਰ! ਸਲਹ।
6 ਓਹ ਸ਼ਾਮ ਵੇਲੇ ਨੂੰ ਮੁੜ ਆਣ ਕੇ ਕੁੱਤੇ ਵਾਂਗੂੰ ਭੌਂਕਦੇ ਹਨ, ਅਤੇ ਨਗਰ ਵਿੱਚ ਘੁੰਮਦੇ ਫਿਰਦੇ ਹਨ।
ਜ਼ਬੂਰ 59 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ