Text copied!
Bibles in Panjabi

ਜ਼ਬੂਰ 5:11-12 in Panjabi

Help us?

ਜ਼ਬੂਰ 5:11-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਪਰ ਸਭ ਜੋ ਤੇਰੀ ਸ਼ਰਨ ਆਏ ਹਨ ਅਨੰਦ ਹੋਣ, ਉਹ ਸਦਾ ਜੈ-ਜੈਕਾਰ ਕਰਨ ਕਿ ਤੂੰ ਉਹਨਾਂ ਨੂੰ ਬਚਾਉਂਦਾ ਹੈਂ, ਅਤੇ ਤੇਰੇ ਨਾਮ ਦੇ ਪ੍ਰੇਮੀ ਤੇਰੇ ਤੋਂ ਬਾਗ-ਬਾਗ ਹੋਣ।
12 ਹੇ ਯਹੋਵਾਹ, ਤੂੰ ਤਾਂ ਧਰਮੀ ਨੂੰ ਬਰਕਤ ਦੇਵੇਂਗਾ ਅਤੇ ਆਪਣੀ ਕਿਰਪਾ ਦੀ ਢਾਲ਼ ਨਾਲ ਤੂੰ ਉਹ ਨੂੰ ਘੇਰੀਂ ਰੱਖੇਂਗਾ।
ਜ਼ਬੂਰ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ