Text copied!
Bibles in Panjabi

ਜ਼ਬੂਰ 5:2-4 in Panjabi

Help us?

ਜ਼ਬੂਰ 5:2-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਹੇ ਮੇਰੇ ਪਾਤਸ਼ਾਹ, ਹੇ ਮੇਰੇ ਪਰਮੇਸ਼ੁਰ ਮੇਰੀ ਦੁਹਾਈ ਦੀ ਅਵਾਜ਼ ਸੁਣ, ਕਿਉਂ ਜੋ ਮੈਂ ਤੇਰੇ ਅੱਗੇ ਪ੍ਰਾਰਥਨਾ ਕਰਦਾ ਹਾਂ।
3 ਹੇ ਯਹੋਵਾਹ, ਤੂੰ ਅੰਮ੍ਰਿਤ ਵੇਲੇ ਮੇਰੀ ਅਵਾਜ਼ ਸੁਣੇਗਾ, ਅੰਮ੍ਰਿਤ ਵੇਲੇ ਮੈਂ ਤੇਰੇ ਅੱਗੇ ਆਪਣੀ ਬੇਨਤੀ ਰੱਖਾਂਗਾ ਅਤੇ ਤੇਰੀ ਉਡੀਕ ਕਰਾਂਗਾ।
4 ਕਿਉਂਕਿ ਤੂੰ ਅਜਿਹਾ ਪਰਮੇਸ਼ੁਰ ਨਹੀਂ ਜੋ ਦੁਸ਼ਟਤਾਈ ਤੋਂ ਪਰਸੰਨ ਹੋਵੇਂ, ਬਦੀ ਤੇਰੇ ਨਾਲ ਰਹਿ ਨਹੀਂ ਸਕਦੀ।
ਜ਼ਬੂਰ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ