Text copied!
Bibles in Panjabi

ਜ਼ਬੂਰ 5:3-5 in Panjabi

Help us?

ਜ਼ਬੂਰ 5:3-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਹੇ ਯਹੋਵਾਹ, ਤੂੰ ਅੰਮ੍ਰਿਤ ਵੇਲੇ ਮੇਰੀ ਅਵਾਜ਼ ਸੁਣੇਗਾ, ਅੰਮ੍ਰਿਤ ਵੇਲੇ ਮੈਂ ਤੇਰੇ ਅੱਗੇ ਆਪਣੀ ਬੇਨਤੀ ਰੱਖਾਂਗਾ ਅਤੇ ਤੇਰੀ ਉਡੀਕ ਕਰਾਂਗਾ।
4 ਕਿਉਂਕਿ ਤੂੰ ਅਜਿਹਾ ਪਰਮੇਸ਼ੁਰ ਨਹੀਂ ਜੋ ਦੁਸ਼ਟਤਾਈ ਤੋਂ ਪਰਸੰਨ ਹੋਵੇਂ, ਬਦੀ ਤੇਰੇ ਨਾਲ ਰਹਿ ਨਹੀਂ ਸਕਦੀ।
5 ਘਮੰਡੀ ਤੇਰੀਆਂ ਅੱਖਾਂ ਅੱਗੇ ਖੜ੍ਹੇ ਨਹੀਂ ਹੋ ਸਕਦੇ, ਤੂੰ ਸਾਰਿਆਂ ਬਦਕਾਰਾਂ ਨਾਲ ਵੈਰ ਰੱਖਦਾ ਹੈਂ।
ਜ਼ਬੂਰ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ