Text copied!
Bibles in Panjabi

ਜ਼ਬੂਰ 5:3-8 in Panjabi

Help us?

ਜ਼ਬੂਰ 5:3-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਹੇ ਯਹੋਵਾਹ, ਤੂੰ ਅੰਮ੍ਰਿਤ ਵੇਲੇ ਮੇਰੀ ਅਵਾਜ਼ ਸੁਣੇਗਾ, ਅੰਮ੍ਰਿਤ ਵੇਲੇ ਮੈਂ ਤੇਰੇ ਅੱਗੇ ਆਪਣੀ ਬੇਨਤੀ ਰੱਖਾਂਗਾ ਅਤੇ ਤੇਰੀ ਉਡੀਕ ਕਰਾਂਗਾ।
4 ਕਿਉਂਕਿ ਤੂੰ ਅਜਿਹਾ ਪਰਮੇਸ਼ੁਰ ਨਹੀਂ ਜੋ ਦੁਸ਼ਟਤਾਈ ਤੋਂ ਪਰਸੰਨ ਹੋਵੇਂ, ਬਦੀ ਤੇਰੇ ਨਾਲ ਰਹਿ ਨਹੀਂ ਸਕਦੀ।
5 ਘਮੰਡੀ ਤੇਰੀਆਂ ਅੱਖਾਂ ਅੱਗੇ ਖੜ੍ਹੇ ਨਹੀਂ ਹੋ ਸਕਦੇ, ਤੂੰ ਸਾਰਿਆਂ ਬਦਕਾਰਾਂ ਨਾਲ ਵੈਰ ਰੱਖਦਾ ਹੈਂ।
6 ਤੂੰ ਝੂਠ ਮਾਰਨ ਵਾਲਿਆਂ ਦਾ ਨਾਸ ਕਰਦਾ ਹੈਂ। ਯਹੋਵਾਹ ਖੂਨੀ ਅਤੇ ਛਲੀਏ ਤੋਂ ਘਿਣ ਕਰਦਾ ਹੈ।
7 ਪਰ ਮੈਂ ਤੇਰੀ ਵੱਡੀ ਦਯਾ ਦੇ ਕਾਰਨ ਤੇਰੇ ਭਵਨ ਵਿੱਚ ਆਵਾਂਗਾ, ਮੈਂ ਤੇਰਾ ਭੈਅ ਮੰਨ ਕੇ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ।
8 ਹੇ ਯਹੋਵਾਹ, ਮੇਰੇ ਘਾਤੀਆਂ ਦੇ ਕਾਰਨ ਆਪਣੇ ਧਰਮ ਵਿੱਚ ਮੇਰੀ ਅਗਵਾਈ ਕਰ, ਮੇਰੇ ਅੱਗੇ ਆਪਣਾ ਰਾਹ ਸਿੱਧਾ ਕਰ,
ਜ਼ਬੂਰ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ