Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 5

ਜ਼ਬੂਰ 5:8-9

Help us?
Click on verse(s) to share them!
8ਹੇ ਯਹੋਵਾਹ, ਮੇਰੇ ਘਾਤੀਆਂ ਦੇ ਕਾਰਨ ਆਪਣੇ ਧਰਮ ਵਿੱਚ ਮੇਰੀ ਅਗਵਾਈ ਕਰ, ਮੇਰੇ ਅੱਗੇ ਆਪਣਾ ਰਾਹ ਸਿੱਧਾ ਕਰ,
9ਕਿਉਂ ਜੋ ਉਹਨਾਂ ਦੇ ਮੂੰਹ ਵਿੱਚ ਕੋਈ ਸਚਿਆਈ ਨਹੀਂ, ਉਹਨਾਂ ਦਾ ਮਨ ਤਬਾਹੀ ਨਾਲ ਭਰਿਆ ਹੈ, ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹ ਆਪਣੀਆਂ ਜੀਭਾਂ ਨਾਲ ਵਲ-ਛਲ ਕਰਦੇ ਹਨ।

Read ਜ਼ਬੂਰ 5ਜ਼ਬੂਰ 5
Compare ਜ਼ਬੂਰ 5:8-9ਜ਼ਬੂਰ 5:8-9