Text copied!
Bibles in Panjabi

ਜ਼ਬੂਰ 5:8-9 in Panjabi

Help us?

ਜ਼ਬੂਰ 5:8-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਹੇ ਯਹੋਵਾਹ, ਮੇਰੇ ਘਾਤੀਆਂ ਦੇ ਕਾਰਨ ਆਪਣੇ ਧਰਮ ਵਿੱਚ ਮੇਰੀ ਅਗਵਾਈ ਕਰ, ਮੇਰੇ ਅੱਗੇ ਆਪਣਾ ਰਾਹ ਸਿੱਧਾ ਕਰ,
9 ਕਿਉਂ ਜੋ ਉਹਨਾਂ ਦੇ ਮੂੰਹ ਵਿੱਚ ਕੋਈ ਸਚਿਆਈ ਨਹੀਂ, ਉਹਨਾਂ ਦਾ ਮਨ ਤਬਾਹੀ ਨਾਲ ਭਰਿਆ ਹੈ, ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹ ਆਪਣੀਆਂ ਜੀਭਾਂ ਨਾਲ ਵਲ-ਛਲ ਕਰਦੇ ਹਨ।
ਜ਼ਬੂਰ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ