Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 5

ਜ਼ਬੂਰ 5:9-11

Help us?
Click on verse(s) to share them!
9ਕਿਉਂ ਜੋ ਉਹਨਾਂ ਦੇ ਮੂੰਹ ਵਿੱਚ ਕੋਈ ਸਚਿਆਈ ਨਹੀਂ, ਉਹਨਾਂ ਦਾ ਮਨ ਤਬਾਹੀ ਨਾਲ ਭਰਿਆ ਹੈ, ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹ ਆਪਣੀਆਂ ਜੀਭਾਂ ਨਾਲ ਵਲ-ਛਲ ਕਰਦੇ ਹਨ।
10ਹੇ ਪਰਮੇਸ਼ੁਰ, ਤੂੰ ਉਹਨਾਂ ਨੂੰ ਦੋਸ਼ੀ ਠਹਿਰਾ, ਉਹ ਆਪਣੀਆਂ ਯੋਜਨਾਵਾਂ ਦੇ ਕਾਰਨ ਡਿੱਗ ਪੈਣ, ਉਹਨਾਂ ਦੇ ਅਪਰਾਧਾਂ ਦੇ ਬਹੁਤ ਹੋਣ ਕਾਰਨ ਉਹਨਾਂ ਨੂੰ ਕੱਢ ਦੇ, ਕਿਉਂ ਜੋ ਉਹ ਤੇਰੇ ਵਿਰੁੱਧ ਵਿਦਰੋਹ ਕਰਦੇ ਹਨ।
11ਪਰ ਸਭ ਜੋ ਤੇਰੀ ਸ਼ਰਨ ਆਏ ਹਨ ਅਨੰਦ ਹੋਣ, ਉਹ ਸਦਾ ਜੈ-ਜੈਕਾਰ ਕਰਨ ਕਿ ਤੂੰ ਉਹਨਾਂ ਨੂੰ ਬਚਾਉਂਦਾ ਹੈਂ, ਅਤੇ ਤੇਰੇ ਨਾਮ ਦੇ ਪ੍ਰੇਮੀ ਤੇਰੇ ਤੋਂ ਬਾਗ-ਬਾਗ ਹੋਣ।

Read ਜ਼ਬੂਰ 5ਜ਼ਬੂਰ 5
Compare ਜ਼ਬੂਰ 5:9-11ਜ਼ਬੂਰ 5:9-11