2ਤੂੰ ਧਰਤੀ ਨੂੰ ਕੰਬਾ ਦਿੱਤਾ, ਤੂੰ ਉਹ ਨੂੰ ਪਾੜ ਦਿੱਤਾ ਹੈ, ਉਹ ਦੀਆਂ ਤੇੜਾਂ ਨੂੰ ਸੁਧਾਰ ਕਿਉਂ ਜੋ ਇਹ ਡੋਲਦੀ ਹੈ!
3ਤੂੰ ਆਪਣੀ ਪਰਜਾ ਨੂੰ ਡਾਢੇ ਕਲੇਸ਼ ਵਿਖਾਏ ਹਨ, ਤੂੰ ਸਾਨੂੰ ਡੋਲਣ ਦੀ ਮਧ ਪਿਆਈ ਹੈ।
4ਤੂੰ ਆਪਣੇ ਭੈਅ ਮੰਨਣ ਵਾਲਿਆਂ ਨੂੰ ਇੱਕ ਝੰਡਾ ਦਿੱਤਾ ਹੈ, ਕਿ ਉਹ ਸਚਿਆਈ ਦੇ ਕਾਰਨ ਵਿਖਾਇਆ ਜਾਵੇ। ਸਲਹ।