Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 60

ਜ਼ਬੂਰ 60:2-6

Help us?
Click on verse(s) to share them!
2ਤੂੰ ਧਰਤੀ ਨੂੰ ਕੰਬਾ ਦਿੱਤਾ, ਤੂੰ ਉਹ ਨੂੰ ਪਾੜ ਦਿੱਤਾ ਹੈ, ਉਹ ਦੀਆਂ ਤੇੜਾਂ ਨੂੰ ਸੁਧਾਰ ਕਿਉਂ ਜੋ ਇਹ ਡੋਲਦੀ ਹੈ!
3ਤੂੰ ਆਪਣੀ ਪਰਜਾ ਨੂੰ ਡਾਢੇ ਕਲੇਸ਼ ਵਿਖਾਏ ਹਨ, ਤੂੰ ਸਾਨੂੰ ਡੋਲਣ ਦੀ ਮਧ ਪਿਆਈ ਹੈ।
4ਤੂੰ ਆਪਣੇ ਭੈਅ ਮੰਨਣ ਵਾਲਿਆਂ ਨੂੰ ਇੱਕ ਝੰਡਾ ਦਿੱਤਾ ਹੈ, ਕਿ ਉਹ ਸਚਿਆਈ ਦੇ ਕਾਰਨ ਵਿਖਾਇਆ ਜਾਵੇ। ਸਲਹ।
5ਇਸ ਲਈ ਜੋ ਤੇਰੇ ਪਿਆਰੇ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇ!
6ਪਰਮੇਸ਼ੁਰ ਨੇ ਆਪਣੇ ਪਵਿੱਤਰ ਸਥਾਨ ਤੋਂ ਬਚਨ ਕੀਤਾ ਹੈ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡ ਦਿਆਂਗਾ ਤੇ ਸੁੱਕੋਥ ਦੀ ਘਾਟੀ ਨੂੰ ਮਿਣਾਂਗਾ।

Read ਜ਼ਬੂਰ 60ਜ਼ਬੂਰ 60
Compare ਜ਼ਬੂਰ 60:2-6ਜ਼ਬੂਰ 60:2-6