Text copied!
Bibles in Panjabi

ਜ਼ਬੂਰ 60:3-8 in Panjabi

Help us?

ਜ਼ਬੂਰ 60:3-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤੂੰ ਆਪਣੀ ਪਰਜਾ ਨੂੰ ਡਾਢੇ ਕਲੇਸ਼ ਵਿਖਾਏ ਹਨ, ਤੂੰ ਸਾਨੂੰ ਡੋਲਣ ਦੀ ਮਧ ਪਿਆਈ ਹੈ।
4 ਤੂੰ ਆਪਣੇ ਭੈਅ ਮੰਨਣ ਵਾਲਿਆਂ ਨੂੰ ਇੱਕ ਝੰਡਾ ਦਿੱਤਾ ਹੈ, ਕਿ ਉਹ ਸਚਿਆਈ ਦੇ ਕਾਰਨ ਵਿਖਾਇਆ ਜਾਵੇ। ਸਲਹ।
5 ਇਸ ਲਈ ਜੋ ਤੇਰੇ ਪਿਆਰੇ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇ!
6 ਪਰਮੇਸ਼ੁਰ ਨੇ ਆਪਣੇ ਪਵਿੱਤਰ ਸਥਾਨ ਤੋਂ ਬਚਨ ਕੀਤਾ ਹੈ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡ ਦਿਆਂਗਾ ਤੇ ਸੁੱਕੋਥ ਦੀ ਘਾਟੀ ਨੂੰ ਮਿਣਾਂਗਾ।
7 ਗਿਲਆਦ ਮੇਰਾ ਹੈ, ਮਨੱਸ਼ਹ ਵੀ ਅਤੇ ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ,
8 ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਹੇ ਫ਼ਲਿਸਤ, ਤੂੰ ਮੇਰਾ ਨਾਰਾ ਮਾਰ!
ਜ਼ਬੂਰ 60 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ