4ਤੂੰ ਆਪਣੇ ਭੈਅ ਮੰਨਣ ਵਾਲਿਆਂ ਨੂੰ ਇੱਕ ਝੰਡਾ ਦਿੱਤਾ ਹੈ, ਕਿ ਉਹ ਸਚਿਆਈ ਦੇ ਕਾਰਨ ਵਿਖਾਇਆ ਜਾਵੇ। ਸਲਹ।
5ਇਸ ਲਈ ਜੋ ਤੇਰੇ ਪਿਆਰੇ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇ!
6ਪਰਮੇਸ਼ੁਰ ਨੇ ਆਪਣੇ ਪਵਿੱਤਰ ਸਥਾਨ ਤੋਂ ਬਚਨ ਕੀਤਾ ਹੈ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡ ਦਿਆਂਗਾ ਤੇ ਸੁੱਕੋਥ ਦੀ ਘਾਟੀ ਨੂੰ ਮਿਣਾਂਗਾ।