Text copied!
Bibles in Panjabi

ਜ਼ਬੂਰ 60:8-10 in Panjabi

Help us?

ਜ਼ਬੂਰ 60:8-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਹੇ ਫ਼ਲਿਸਤ, ਤੂੰ ਮੇਰਾ ਨਾਰਾ ਮਾਰ!
9 ਕੌਣ ਮੈਨੂੰ ਉਸ ਸਫ਼ੀਲਦਾਰ ਸ਼ਹਿਰ ਵਿੱਚ ਲੈ ਜਾਵੇਗਾ? ਕੌਣ ਅਦੋਮ ਦੇਸ ਤੱਕ ਮੇਰੀ ਅਗਵਾਈ ਕਰੇਗਾ?
10 ਭਲਾ, ਤੂੰ, ਹੇ ਪਰਮੇਸ਼ੁਰ, ਸਾਨੂੰ ਤਿਆਗ ਨਹੀਂ ਦਿੱਤਾ ਹੈ, ਹੇ ਪਰਮੇਸ਼ੁਰ, ਕੀ ਤੂੰ ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾ?
ਜ਼ਬੂਰ 60 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ