Text copied!
Bibles in Panjabi

ਜ਼ਬੂਰ 61:2-4 in Panjabi

Help us?

ਜ਼ਬੂਰ 61:2-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਮੈਂ ਆਪਣੇ ਮਨ ਦੇ ਨਢਾਲ ਹੋਣ ਤੇ ਧਰਤੀ ਦੇ ਬੰਨੇ ਤੋਂ ਤੈਨੂੰ ਪੁਕਾਰਾਂਗਾ, ਤੂੰ ਉਸ ਚੱਟਾਨ ਉੱਤੇ ਜੋ ਮੇਰੇ ਲਈ ਉੱਚੀ ਹੈ ਮੈਨੂੰ ਪਹੁੰਚਾ,
3 ਤੂੰ ਮੇਰੀ ਪਨਾਹ ਜੋ ਹੈਂ, ਤੂੰ ਵੈਰੀ ਦੇ ਸਨਮੁਖ ਇੱਕ ਤਕੜਾ ਬੁਰਜ ਹੈਂ।
4 ਮੈਂ ਤੇਰੇ ਤੰਬੂ ਵਿੱਚ ਸਦਾ ਰਹਾਂਗਾ, ਮੈਂ ਤੇਰੇ ਖੰਭਾਂ ਦੇ ਮੁੱਢ ਪਨਾਹ ਲਵਾਂਗਾ। ਸਲਹ।
ਜ਼ਬੂਰ 61 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ