Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 61

ਜ਼ਬੂਰ 61:3-5

Help us?
Click on verse(s) to share them!
3ਤੂੰ ਮੇਰੀ ਪਨਾਹ ਜੋ ਹੈਂ, ਤੂੰ ਵੈਰੀ ਦੇ ਸਨਮੁਖ ਇੱਕ ਤਕੜਾ ਬੁਰਜ ਹੈਂ।
4ਮੈਂ ਤੇਰੇ ਤੰਬੂ ਵਿੱਚ ਸਦਾ ਰਹਾਂਗਾ, ਮੈਂ ਤੇਰੇ ਖੰਭਾਂ ਦੇ ਮੁੱਢ ਪਨਾਹ ਲਵਾਂਗਾ। ਸਲਹ।
5ਹੇ ਪਰਮੇਸ਼ੁਰ, ਤੂੰ ਮੇਰੀਆਂ ਸੁੱਖਣਾਂ ਨੂੰ ਸੁਣਿਆ, ਤੂੰ ਆਪਣੇ ਨਾਮ ਦੇ ਭੈਅ ਮੰਨਣ ਵਾਲਿਆਂ ਦਾ ਅਧਿਕਾਰ ਮੈਨੂੰ ਦਿੱਤਾ ਹੈ।

Read ਜ਼ਬੂਰ 61ਜ਼ਬੂਰ 61
Compare ਜ਼ਬੂਰ 61:3-5ਜ਼ਬੂਰ 61:3-5