Text copied!
Bibles in Panjabi

ਜ਼ਬੂਰ 61:3-7 in Panjabi

Help us?

ਜ਼ਬੂਰ 61:3-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤੂੰ ਮੇਰੀ ਪਨਾਹ ਜੋ ਹੈਂ, ਤੂੰ ਵੈਰੀ ਦੇ ਸਨਮੁਖ ਇੱਕ ਤਕੜਾ ਬੁਰਜ ਹੈਂ।
4 ਮੈਂ ਤੇਰੇ ਤੰਬੂ ਵਿੱਚ ਸਦਾ ਰਹਾਂਗਾ, ਮੈਂ ਤੇਰੇ ਖੰਭਾਂ ਦੇ ਮੁੱਢ ਪਨਾਹ ਲਵਾਂਗਾ। ਸਲਹ।
5 ਹੇ ਪਰਮੇਸ਼ੁਰ, ਤੂੰ ਮੇਰੀਆਂ ਸੁੱਖਣਾਂ ਨੂੰ ਸੁਣਿਆ, ਤੂੰ ਆਪਣੇ ਨਾਮ ਦੇ ਭੈਅ ਮੰਨਣ ਵਾਲਿਆਂ ਦਾ ਅਧਿਕਾਰ ਮੈਨੂੰ ਦਿੱਤਾ ਹੈ।
6 ਤੂੰ ਪਾਤਸ਼ਾਹ ਦੀ ਉਮਰ ਨੂੰ ਵਧਾਵੇਂਗਾ, ਉਹ ਦੇ ਵਰ੍ਹੇ ਪੀੜ੍ਹੀਓਂ ਪੀੜ੍ਹੀ ਹੋਣਗੇ।
7 ਉਹ ਪਰਮੇਸ਼ੁਰ ਦੇ ਸਨਮੁਖ ਸਦਾ ਤੱਕ ਵੱਸੇਗਾ, ਦਯਾ ਅਤੇ ਸਚਿਆਈ ਨੂੰ ਥਾਪ ਰੱਖ ਕਿ ਉਹ ਉਸ ਦੀ ਰੱਖਿਆ ਕਰਨ।
ਜ਼ਬੂਰ 61 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ