Text copied!
Bibles in Panjabi

ਜ਼ਬੂਰ 61:5-6 in Panjabi

Help us?

ਜ਼ਬੂਰ 61:5-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਹੇ ਪਰਮੇਸ਼ੁਰ, ਤੂੰ ਮੇਰੀਆਂ ਸੁੱਖਣਾਂ ਨੂੰ ਸੁਣਿਆ, ਤੂੰ ਆਪਣੇ ਨਾਮ ਦੇ ਭੈਅ ਮੰਨਣ ਵਾਲਿਆਂ ਦਾ ਅਧਿਕਾਰ ਮੈਨੂੰ ਦਿੱਤਾ ਹੈ।
6 ਤੂੰ ਪਾਤਸ਼ਾਹ ਦੀ ਉਮਰ ਨੂੰ ਵਧਾਵੇਂਗਾ, ਉਹ ਦੇ ਵਰ੍ਹੇ ਪੀੜ੍ਹੀਓਂ ਪੀੜ੍ਹੀ ਹੋਣਗੇ।
ਜ਼ਬੂਰ 61 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ