Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 61

ਜ਼ਬੂਰ 61:6-8

Help us?
Click on verse(s) to share them!
6ਤੂੰ ਪਾਤਸ਼ਾਹ ਦੀ ਉਮਰ ਨੂੰ ਵਧਾਵੇਂਗਾ, ਉਹ ਦੇ ਵਰ੍ਹੇ ਪੀੜ੍ਹੀਓਂ ਪੀੜ੍ਹੀ ਹੋਣਗੇ।
7ਉਹ ਪਰਮੇਸ਼ੁਰ ਦੇ ਸਨਮੁਖ ਸਦਾ ਤੱਕ ਵੱਸੇਗਾ, ਦਯਾ ਅਤੇ ਸਚਿਆਈ ਨੂੰ ਥਾਪ ਰੱਖ ਕਿ ਉਹ ਉਸ ਦੀ ਰੱਖਿਆ ਕਰਨ।
8ਸੋ ਮੈਂ ਤੇਰੇ ਨਾਮ ਦਾ ਗੁਣ ਸਦਾ ਗਾਵਾਂਗਾ, ਕਿ ਮੈਂ ਨਿਤ ਨੇਮ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰਾਂ।

Read ਜ਼ਬੂਰ 61ਜ਼ਬੂਰ 61
Compare ਜ਼ਬੂਰ 61:6-8ਜ਼ਬੂਰ 61:6-8