5ਹੇ ਮੇਰੀ ਜਾਨ, ਤੂੰ ਪਰਮੇਸ਼ੁਰ ਹੀ ਦੇ ਅੱਗੇ ਚੁੱਪ-ਚਾਪ ਰਹਿ, ਕਿਉਂ ਜੋ ਮੇਰੀ ਤਾਂਘ ਉਸੇ ਵੱਲੋਂ ਹੈ।
6ਉਹੋ ਮੇਰੀ ਚੱਟਾਨ ਅਤੇ ਮੇਰਾ ਬਚਾਓ ਹੈ, ਉਹੋ ਮੇਰਾ ਉੱਚਾ ਗੜ੍ਹ ਹੈ, ਮੈਂ ਨਾ ਡੋਲਾਂਗਾ।
7ਮੇਰਾ ਬਚਾਓ ਅਤੇ ਮੇਰਾ ਪਰਤਾਪ ਪਰਮੇਸ਼ੁਰ ਉੱਤੇ ਕਾਇਮ ਹੈ, ਮੇਰੇ ਬਲ ਦੀ ਚੱਟਾਨ ਅਤੇ ਮੇਰੀ ਪਨਾਹ ਪਰਮੇਸ਼ੁਰ ਵਿੱਚ ਹੈ।