Text copied!
Bibles in Panjabi

ਜ਼ਬੂਰ 62:6-9 in Panjabi

Help us?

ਜ਼ਬੂਰ 62:6-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਉਹੋ ਮੇਰੀ ਚੱਟਾਨ ਅਤੇ ਮੇਰਾ ਬਚਾਓ ਹੈ, ਉਹੋ ਮੇਰਾ ਉੱਚਾ ਗੜ੍ਹ ਹੈ, ਮੈਂ ਨਾ ਡੋਲਾਂਗਾ।
7 ਮੇਰਾ ਬਚਾਓ ਅਤੇ ਮੇਰਾ ਪਰਤਾਪ ਪਰਮੇਸ਼ੁਰ ਉੱਤੇ ਕਾਇਮ ਹੈ, ਮੇਰੇ ਬਲ ਦੀ ਚੱਟਾਨ ਅਤੇ ਮੇਰੀ ਪਨਾਹ ਪਰਮੇਸ਼ੁਰ ਵਿੱਚ ਹੈ।
8 ਹੇ ਪਰਜਾ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ, ਆਪਣਾ ਮਨ ਉਹ ਦੇ ਅੱਗੇ ਖੋਲ੍ਹ ਦਿਓ, ਪਰਮੇਸ਼ੁਰ ਸਾਡੀ ਪਨਾਹ ਹੈ। ਸਲਹ।
9 ਨੀਚ ਲੋਕ ਸਾਹ ਹੀ ਹਨ, ਅਤੇ ਉੱਚੀ ਪਦਵੀ ਵਾਲੇ ਮਿਥਿਆ ਹਨ, ਤੱਕੜੀ ਵਿੱਚ ਉਹ ਉਤਾਹਾਂ ਚੜ੍ਹ ਜਾਂਦੇ ਹਨ, ਓਹ ਸਾਹ ਨਾਲੋਂ ਹਲਕੇ ਹਨ।
ਜ਼ਬੂਰ 62 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ