8ਹੇ ਪਰਜਾ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ, ਆਪਣਾ ਮਨ ਉਹ ਦੇ ਅੱਗੇ ਖੋਲ੍ਹ ਦਿਓ, ਪਰਮੇਸ਼ੁਰ ਸਾਡੀ ਪਨਾਹ ਹੈ। ਸਲਹ।
9ਨੀਚ ਲੋਕ ਸਾਹ ਹੀ ਹਨ, ਅਤੇ ਉੱਚੀ ਪਦਵੀ ਵਾਲੇ ਮਿਥਿਆ ਹਨ, ਤੱਕੜੀ ਵਿੱਚ ਉਹ ਉਤਾਹਾਂ ਚੜ੍ਹ ਜਾਂਦੇ ਹਨ, ਓਹ ਸਾਹ ਨਾਲੋਂ ਹਲਕੇ ਹਨ।
10ਅਨ੍ਹੇਰ ਉੱਤੇ ਭਰੋਸਾ ਨਾ ਰੱਖੋ, ਨਾ ਲੁੱਟ ਮਾਰ ਕਰ ਕੇ ਫੂੰ-ਫੂੰ ਕਰੋ, ਧਨ ਸੰਪਤੀ ਜੇ ਵਧ ਜਾਵੇ ਤਾਂ ਉਸ ਉੱਤੇ ਮਨ ਨਾ ਲਾਓ।