Text copied!
Bibles in Panjabi

ਜ਼ਬੂਰ 62:8-10 in Panjabi

Help us?

ਜ਼ਬੂਰ 62:8-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਹੇ ਪਰਜਾ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ, ਆਪਣਾ ਮਨ ਉਹ ਦੇ ਅੱਗੇ ਖੋਲ੍ਹ ਦਿਓ, ਪਰਮੇਸ਼ੁਰ ਸਾਡੀ ਪਨਾਹ ਹੈ। ਸਲਹ।
9 ਨੀਚ ਲੋਕ ਸਾਹ ਹੀ ਹਨ, ਅਤੇ ਉੱਚੀ ਪਦਵੀ ਵਾਲੇ ਮਿਥਿਆ ਹਨ, ਤੱਕੜੀ ਵਿੱਚ ਉਹ ਉਤਾਹਾਂ ਚੜ੍ਹ ਜਾਂਦੇ ਹਨ, ਓਹ ਸਾਹ ਨਾਲੋਂ ਹਲਕੇ ਹਨ।
10 ਅਨ੍ਹੇਰ ਉੱਤੇ ਭਰੋਸਾ ਨਾ ਰੱਖੋ, ਨਾ ਲੁੱਟ ਮਾਰ ਕਰ ਕੇ ਫੂੰ-ਫੂੰ ਕਰੋ, ਧਨ ਸੰਪਤੀ ਜੇ ਵਧ ਜਾਵੇ ਤਾਂ ਉਸ ਉੱਤੇ ਮਨ ਨਾ ਲਾਓ।
ਜ਼ਬੂਰ 62 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ