Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 63

ਜ਼ਬੂਰ 63:1-4

Help us?
Click on verse(s) to share them!
1ਦਾਊਦ ਦਾ ਭਜਨ, ਜਦੋਂ ਉਹ ਯਹੂਦਾਹ ਦੇ ਜੰਗਲ ਵਿੱਚ ਸੀ। ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ।
2ਤਾਂ ਮੈਂ ਪਵਿੱਤਰ ਸਥਾਨ ਵਿੱਚ ਤੇਰਾ ਦਰਸ਼ਣ ਪਾਇਆ, ਕਿ ਮੈਂ ਤੇਰਾ ਬਲ ਅਤੇ ਤੇਰੀ ਮਹਿਮਾ ਵੇਖਾਂ।
3ਇਸ ਲਈ ਕਿ ਤੇਰੀ ਦਯਾ ਜੀਵਨ ਨਾਲੋਂ ਵੀ ਚੰਗੀ ਹੈ, ਮੇਰੇ ਬੁੱਲ੍ਹ ਤੇਰੀ ਉਸਤਤ ਕਰਨਗੇ।
4ਸੋ ਮੈਂ ਆਪਣੇ ਜੀਵਨ ਵਿੱਚ ਤੈਨੂੰ ਮੁਬਾਰਕ ਆਖਾਂਗਾ, ਮੈਂ ਤੇਰਾ ਨਾਮ ਲੈ ਕੇ ਆਪਣੇ ਹੱਥ ਪਸਾਰਾਂਗਾ।

Read ਜ਼ਬੂਰ 63ਜ਼ਬੂਰ 63
Compare ਜ਼ਬੂਰ 63:1-4ਜ਼ਬੂਰ 63:1-4