Text copied!
Bibles in Panjabi

ਜ਼ਬੂਰ 63:4-8 in Panjabi

Help us?

ਜ਼ਬੂਰ 63:4-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਸੋ ਮੈਂ ਆਪਣੇ ਜੀਵਨ ਵਿੱਚ ਤੈਨੂੰ ਮੁਬਾਰਕ ਆਖਾਂਗਾ, ਮੈਂ ਤੇਰਾ ਨਾਮ ਲੈ ਕੇ ਆਪਣੇ ਹੱਥ ਪਸਾਰਾਂਗਾ।
5 ਜਿਵੇਂ ਚਰਬੀ ਤੇ ਥਿੰਧਿਆਈ ਨਾਲ ਮੇਰਾ ਜੀਅ ਤ੍ਰਿਪਤ ਹੋਵੇਗਾ, ਅਤੇ ਜੈਕਾਰਿਆਂ ਦੇ ਬੁੱਲ੍ਹਾਂ ਨਾਲ ਮੇਰਾ ਮੂੰਹ ਤੇਰੀ ਉਸਤਤ ਕਰੇਗਾ,
6 ਜਿਸ ਵੇਲੇ ਮੈਂ ਆਪਣੇ ਵਿਛਾਉਣੇ ਉੱਤੇ ਤੈਨੂੰ ਯਾਦ ਕਰਦਾ ਹਾਂ, ਅਤੇ ਰਾਤ ਦੇ ਪਹਿਰਾਂ ਵਿੱਚ ਤੇਰਾ ਧਿਆਨ ਕਰਦਾ ਹਾਂ।
7 ਤੂੰ ਮੇਰਾ ਸਹਾਇਕ ਹੋਇਆ ਹੈਂ, ਤੇਰੇ ਖੰਭਾਂ ਦੀ ਛਾਂ ਹੇਠ ਮੈਂ ਜੈਕਾਰੇ ਗਜਾਵਾਂਗਾ।
8 ਮੇਰਾ ਜੀਅ ਤੇਰੇ ਪਿੱਛੇ-ਪਿੱਛੇ ਲੱਗਿਆ ਹੋਇਆ ਹੈ, ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ।
ਜ਼ਬੂਰ 63 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ