6ਜਿਸ ਵੇਲੇ ਮੈਂ ਆਪਣੇ ਵਿਛਾਉਣੇ ਉੱਤੇ ਤੈਨੂੰ ਯਾਦ ਕਰਦਾ ਹਾਂ, ਅਤੇ ਰਾਤ ਦੇ ਪਹਿਰਾਂ ਵਿੱਚ ਤੇਰਾ ਧਿਆਨ ਕਰਦਾ ਹਾਂ।
7ਤੂੰ ਮੇਰਾ ਸਹਾਇਕ ਹੋਇਆ ਹੈਂ, ਤੇਰੇ ਖੰਭਾਂ ਦੀ ਛਾਂ ਹੇਠ ਮੈਂ ਜੈਕਾਰੇ ਗਜਾਵਾਂਗਾ।
8ਮੇਰਾ ਜੀਅ ਤੇਰੇ ਪਿੱਛੇ-ਪਿੱਛੇ ਲੱਗਿਆ ਹੋਇਆ ਹੈ, ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ।
9ਜਿਹੜੇ ਮੇਰੀ ਜਾਨ ਦੀ ਬਰਬਾਦੀ ਚਾਹੁੰਦੇ ਹਨ, ਓਹ ਧਰਤੀ ਦੇ ਹੇਠਲੇ ਥਾਵਾਂ ਵਿੱਚ ਚੱਲੇ ਜਾਣਗੇ।