Text copied!
Bibles in Panjabi

ਜ਼ਬੂਰ 63:6-9 in Panjabi

Help us?

ਜ਼ਬੂਰ 63:6-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਜਿਸ ਵੇਲੇ ਮੈਂ ਆਪਣੇ ਵਿਛਾਉਣੇ ਉੱਤੇ ਤੈਨੂੰ ਯਾਦ ਕਰਦਾ ਹਾਂ, ਅਤੇ ਰਾਤ ਦੇ ਪਹਿਰਾਂ ਵਿੱਚ ਤੇਰਾ ਧਿਆਨ ਕਰਦਾ ਹਾਂ।
7 ਤੂੰ ਮੇਰਾ ਸਹਾਇਕ ਹੋਇਆ ਹੈਂ, ਤੇਰੇ ਖੰਭਾਂ ਦੀ ਛਾਂ ਹੇਠ ਮੈਂ ਜੈਕਾਰੇ ਗਜਾਵਾਂਗਾ।
8 ਮੇਰਾ ਜੀਅ ਤੇਰੇ ਪਿੱਛੇ-ਪਿੱਛੇ ਲੱਗਿਆ ਹੋਇਆ ਹੈ, ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ।
9 ਜਿਹੜੇ ਮੇਰੀ ਜਾਨ ਦੀ ਬਰਬਾਦੀ ਚਾਹੁੰਦੇ ਹਨ, ਓਹ ਧਰਤੀ ਦੇ ਹੇਠਲੇ ਥਾਵਾਂ ਵਿੱਚ ਚੱਲੇ ਜਾਣਗੇ।
ਜ਼ਬੂਰ 63 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ