Text copied!
Bibles in Panjabi

ਜ਼ਬੂਰ 64:2-4 in Panjabi

Help us?

ਜ਼ਬੂਰ 64:2-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਬਦਕਾਰਾਂ ਦੇ ਗੁਪਤ ਮਤੇ ਤੋਂ ਅਤੇ ਕੁਕਰਮੀਆਂ ਦੀ ਹਲਚਲ ਤੋਂ ਮੈਨੂੰ ਲੁਕਾ,
3 ਜਿਨ੍ਹਾਂ ਨੇ ਆਪਣੀ ਜੀਭ ਤਲਵਾਰ ਵਾਂਗੂੰ ਤਿੱਖੀ ਕੀਤੀ ਹੈ ਅਤੇ ਆਪਣੇ ਕੌੜੇ ਬਚਨਾਂ ਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਲਿਆ ਹੈ,
4 ਕਿ ਗੁਪਤ ਥਾਵਾਂ ਵਿੱਚ ਸੰਪੂਰਨ ਮਨੁੱਖ ਉੱਤੇ ਚਲਾਉਣ, ਓਹ ਅਚਾਨਕ ਚਲਾਉਂਦੇ ਹਨ ਅਤੇ ਡਰਦੇ ਨਹੀਂ।
ਜ਼ਬੂਰ 64 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ