Text copied!
Bibles in Panjabi

ਜ਼ਬੂਰ 64:5-6 in Panjabi

Help us?

ਜ਼ਬੂਰ 64:5-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਓਹ ਆਪਣੇ ਆਪ ਨੂੰ ਬੁਰੀ ਗੱਲ ਲਈ ਤਕੜਿਆਂ ਕਰਦੇ ਹਨ, ਓਹ ਫੰਦੇ ਲੁਕਾਉਣ ਦਾ ਉਪਾਓ ਕਰਦੇ ਹਨ ਅਤੇ ਆਖਦੇ ਹਨ, ਭਲਾ, ਕੌਣ ਸਾਨੂੰ ਵੇਖੇਗਾ?
6 ਓਹ ਸ਼ਰਾਰਤਾਂ ਨੂੰ ਭਾਲਦੇ ਹਨ, “ਅਸੀਂ ਇੱਕ ਪੱਕਾ ਖੋਜ ਕੱਢਿਆ ਹੈ!” ਕਿਉਂ ਜੋ ਮਨੁੱਖ ਦੇ ਮਨ ਦੇ ਵਿਚਾਰ ਅਤੇ ਅੰਦਰਲਾ ਦਿਲ ਡੂੰਘਾ ਹੈ।
ਜ਼ਬੂਰ 64 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ