Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 64

ਜ਼ਬੂਰ 64:7-9

Help us?
Click on verse(s) to share them!
7ਪਰ ਪਰਮੇਸ਼ੁਰ ਉਨ੍ਹਾਂ ਉੱਤੇ ਅਚਾਨਕ ਤੀਰ ਚਲਾਵੇਗਾ, ਓਹ ਫੱਟੜ ਹੋ ਜਾਣਗੇ,
8ਓਹ ਠੇਡੇ ਖਾਣਗੇ, ਉਨ੍ਹਾਂ ਦੀ ਰਸਨਾ ਉਨ੍ਹਾਂ ਦੇ ਹੀ ਵਿਰੁੱਧ ਹੋਵੇਗੀ, ਸਭ ਵੇਖਣ ਵਾਲੇ ਭੱਜ ਜਾਣਗੇ।
9ਸਾਰੇ ਆਦਮੀ ਡਰਨਗੇ, ਅਤੇ ਪਰਮੇਸ਼ੁਰ ਦਾ ਕੰਮ ਦੱਸਣਗੇ, ਅਤੇ ਉਹ ਦੇ ਕਾਰਜ ਉੱਤੇ ਧਿਆਨ ਕਰਨਗੇ।

Read ਜ਼ਬੂਰ 64ਜ਼ਬੂਰ 64
Compare ਜ਼ਬੂਰ 64:7-9ਜ਼ਬੂਰ 64:7-9