Text copied!
Bibles in Panjabi

ਜ਼ਬੂਰ 65:4-5 in Panjabi

Help us?

ਜ਼ਬੂਰ 65:4-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਧੰਨ ਹੈ ਉਹ ਜਿਹ ਨੂੰ ਤੂੰ ਚੁਣਦਾ ਤੇ ਆਪਣੇ ਨੇੜੇ ਲਿਆਉਂਦਾ ਹੈਂ, ਕਿ ਉਹ ਤੇਰੇ ਦਰਬਾਰ ਵਿੱਚ ਰਹੇ, ਅਸੀਂ ਤੇਰੇ ਭਵਨ ਅਰਥਾਤ ਤੇਰੀ ਪਵਿੱਤਰ ਹੈਕਲ ਦੀ ਭਲਿਆਈ ਨਾਲ ਤ੍ਰਿਪਤ ਹੋਵਾਂਗੇ।
5 ਹੇ ਪਰਮੇਸ਼ੁਰ ਸਾਡੇ ਮੁਕਤੀਦਾਤੇ, ਤੂੰ ਧਰਤੀ ਦੀਆਂ ਚਹੁੰ ਕੂਟਾਂ ਨਾਲੋਂ ਦੂਰ ਦੇ ਸਮੁੰਦਰ ਵਾਲਿਆਂ ਦੀ ਆਸ ਹੈਂ, ਤੂੰ ਧਰਮ ਨਾਲ ਭਿਆਨਕ ਕੰਮਾਂ ਦੇ ਦੁਆਰਾ ਸਾਨੂੰ ਉੱਤਰ ਦੇਵੇਂਗਾ!
ਜ਼ਬੂਰ 65 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ