Text copied!
Bibles in Panjabi

ਜ਼ਬੂਰ 65:5-6 in Panjabi

Help us?

ਜ਼ਬੂਰ 65:5-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਹੇ ਪਰਮੇਸ਼ੁਰ ਸਾਡੇ ਮੁਕਤੀਦਾਤੇ, ਤੂੰ ਧਰਤੀ ਦੀਆਂ ਚਹੁੰ ਕੂਟਾਂ ਨਾਲੋਂ ਦੂਰ ਦੇ ਸਮੁੰਦਰ ਵਾਲਿਆਂ ਦੀ ਆਸ ਹੈਂ, ਤੂੰ ਧਰਮ ਨਾਲ ਭਿਆਨਕ ਕੰਮਾਂ ਦੇ ਦੁਆਰਾ ਸਾਨੂੰ ਉੱਤਰ ਦੇਵੇਂਗਾ!
6 ਤੂੰ ਆਪਣੀ ਸ਼ਕਤੀ ਨਾਲ ਪਹਾੜਾਂ ਨੂੰ ਦ੍ਰਿੜ੍ਹ ਕਰਦਾ ਹੈਂ, ਤੇਰਾ ਲੱਕ ਬਲ ਨਾਲ ਬੰਨਿਆ ਹੋਇਆ ਹੈ।
ਜ਼ਬੂਰ 65 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ