Text copied!
Bibles in Panjabi

ਜ਼ਬੂਰ 65:7-8 in Panjabi

Help us?

ਜ਼ਬੂਰ 65:7-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤੂੰ ਸਮੁੰਦਰਾਂ ਦੇ ਰੌਲ਼ੇ ਨੂੰ ਅਤੇ ਉਨ੍ਹਾਂ ਦੀਆਂ ਠਾਠਾਂ ਦੇ ਰੌਲ਼ੇ ਨੂੰ ਅਤੇ ਲੋਕਾਂ ਦੀ ਹਲਚਲ ਨੂੰ ਥਮਾ ਦਿੰਦਾ ਹੈਂ,
8 ਨਾਲੇ ਓੜਕ ਦੀਆਂ ਹੱਦਾਂ ਦੇ ਵਾਸੀ ਤੇਰੇ ਨਿਸ਼ਾਨਾਂ ਤੋਂ ਡਰ ਜਾਂਦੇ ਹਨ, ਤੂੰ ਸਵੇਰ ਤੇ ਸੰਝ ਦੇ ਆਉਣ ਤੋਂ ਜੈਕਾਰਾ ਗਜਾਉਂਦਾ ਹੈਂ।
ਜ਼ਬੂਰ 65 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ